ਕਹਾਉਤਾਂ 20:19 - ਪਵਿੱਤਰ ਬਾਈਬਲ19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ। Sien die hoofstukਪਵਿੱਤਰ ਬਾਈਬਲ O.V. Bible (BSI)19 ਜਿਹੜਾ ਚੁਗਲੀ ਖਾਂਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਜਿਹ ਦੇ ਬੁੱਲ੍ਹ ਹੋਛੇ ਹਨ ਤੂੰ ਉਹ ਦਾ ਸੰਗ ਨਾ ਕਰੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ। Sien die hoofstuk |