ਕਹਾਉਤਾਂ 20:20 - ਪਵਿੱਤਰ ਬਾਈਬਲ20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)20 ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਅਨ੍ਹੇਰੇ ਵਿੱਚ ਬੁੱਝ ਜਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ, ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ। Sien die hoofstuk |