ਕਹਾਉਤਾਂ 20:21 - ਪਵਿੱਤਰ ਬਾਈਬਲ21 ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)21 ਪਹਿਲਾਂ ਲੋਭ ਨਾ ਲੱਭੀ ਹੋਈ ਮਿਰਾਸ, ਓੜਕ ਨੂੰ ਮੁਬਾਰਕ ਨਾ ਹੋਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਛੇਤੀ ਨਾਲ ਮਿਲੀ ਹੋਈ ਮਿਰਾਸ, ਅੰਤ ਵਿੱਚ ਮੁਬਾਰਕ ਨਾ ਹੋਵੇਗੀ। Sien die hoofstuk |