ਕਹਾਉਤਾਂ 20:22 - ਪਵਿੱਤਰ ਬਾਈਬਲ22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)22 ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਵੱਟਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੂੰ ਇਹ ਨਾ ਆਖ ਭਈ ਮੈਂ ਬੁਰਿਆਈ ਦਾ ਬਦਲਾ ਲਵਾਂਗਾ, ਯਹੋਵਾਹ ਨੂੰ ਉਡੀਕ ਤਾਂ ਉਹ ਤੈਨੂੰ ਬਚਾਵੇਗਾ। Sien die hoofstuk |