ਕਹਾਉਤਾਂ 20:28 - ਪਵਿੱਤਰ ਬਾਈਬਲ28 ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)28 ਦਯਾ ਅਤੇ ਸਚਿਆਈ ਪਾਤਸ਼ਾਹ ਦੀ ਰੱਛਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਦਯਾ ਅਤੇ ਸਚਿਆਈ ਰਾਜੇ ਦੀ ਰੱਖਿਆ ਕਰਦੀਆਂ ਹਨ, ਸਗੋਂ ਦਯਾ ਨਾਲ ਹੀ ਉਸ ਦੀ ਗੱਦੀ ਸੰਭਲਦੀ ਹੈ। Sien die hoofstuk |