ਕਹਾਉਤਾਂ 20:3 - ਪਵਿੱਤਰ ਬਾਈਬਲ3 ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ, ਪਰ ਹਰੇਕ ਮੂਰਖ ਝਗੜੇ ਛੇੜਦਾ ਹੈ। Sien die hoofstuk |