ਕਹਾਉਤਾਂ 20:4 - ਪਵਿੱਤਰ ਬਾਈਬਲ4 ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ। Sien die hoofstukਪਵਿੱਤਰ ਬਾਈਬਲ O.V. Bible (BSI)4 ਆਲਸੀ ਪਾਲੇ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ। Sien die hoofstuk |