ਕਹਾਉਤਾਂ 20:6 - ਪਵਿੱਤਰ ਬਾਈਬਲ6 ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਬਹੁਤੇ ਆਦਮੀ ਆਪਣੀ ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸੱਕਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ, ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ? Sien die hoofstuk |