Aanlyn Bybel

- Advertensies -




ਕਹਾਉਤਾਂ 21:11 - ਪਵਿੱਤਰ ਬਾਈਬਲ

11 ਜਦੋਂ ਇੱਕ ਮਖੌਲੀਏ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਜਦੋਂ ਮਖੌਲੀਏ ਨੂੰ ਡੰਨ ਲਾਈਦਾ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ, ਅਤੇ ਬੁੱਧਵਾਨ ਨੂੰ ਜਦ ਸਮਝਾਈਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ

Sien die hoofstuk Kopieer




ਕਹਾਉਤਾਂ 21:11

Volg ons:

Advertensies


Advertensies