ਕਹਾਉਤਾਂ 21:14 - ਪਵਿੱਤਰ ਬਾਈਬਲ14 ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ। Sien die hoofstuk |