ਕਹਾਉਤਾਂ 21:15 - ਪਵਿੱਤਰ ਬਾਈਬਲ15 ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਨਿਆਉਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ। Sien die hoofstuk |