ਕਹਾਉਤਾਂ 21:18 - ਪਵਿੱਤਰ ਬਾਈਬਲ18 ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਧਰਮੀ ਲਈ ਦੁਸ਼ਟ ਪ੍ਰਾਸਚਿਤ ਹੈ, ਅਤੇ ਸਚਿਆਰ ਦੇ ਥਾਂ ਛਲੀਆਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ। Sien die hoofstuk |