ਕਹਾਉਤਾਂ 21:19 - ਪਵਿੱਤਰ ਬਾਈਬਲ19 ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਝਗੜਾਲੂ ਅਤੇ ਝੱਲੀ ਤੀਵੀਂ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ। Sien die hoofstuk |