ਕਹਾਉਤਾਂ 21:22 - ਪਵਿੱਤਰ ਬਾਈਬਲ22 ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਬੁੱਧਵਾਨ ਪੁਰਸ਼ ਬਲਵਾਨਾਂ ਦੇ ਨਗਰ ਉੱਤੇ ਚੜ੍ਹਾਈ ਕਰਦਾ ਹੈ, ਅਤੇ ਉਹ ਦੇ ਭੋਰੋਸੇ ਦੇ ਬਲ ਨੂੰ ਹੇਠਾਂ ਲਾਹ ਦਿੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ। Sien die hoofstuk |