Aanlyn Bybel

- Advertensies -




ਕਹਾਉਤਾਂ 21:24 - ਪਵਿੱਤਰ ਬਾਈਬਲ

24 ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਹੰਕਾਰੀ ਅਤੇ ਅਭਮਾਨੀ, ਉਹ ਦਾ ਨਾਂ ਮਖੌਲੀਆ ਹੈ, ਉਹ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।

Sien die hoofstuk Kopieer




ਕਹਾਉਤਾਂ 21:24

Volg ons:

Advertensies


Advertensies