ਕਹਾਉਤਾਂ 21:5 - ਪਵਿੱਤਰ ਬਾਈਬਲ5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)5 ਉੱਦਮੀ ਦੀਆਂ ਜੁਗਤਾਂ ਨਿਰੀਆਂ ਵਾਫ਼ਰੀ ਵੱਲ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ। Sien die hoofstuk |