ਕਹਾਉਤਾਂ 24:2 - ਪਵਿੱਤਰ ਬਾਈਬਲ2 ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਓਹਨਾਂ ਦੇ ਬੁੱਲ੍ਹ ਸ਼ਰਾਰਤ ਦੀਆਂ ਗੱਲਾਂ ਕਰਦੇ ਰਹਿੰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ। Sien die hoofstuk |