ਕਹਾਉਤਾਂ 24:34 - ਪਵਿੱਤਰ ਬਾਈਬਲ34 ਅਤੇ ਇੱਥੇ ਤੁਸੀਂ ਗਰੀਬ ਹੋ ਜਾਵੋਂਗੇ, ਅਤੇ ਤੁਸੀਂ ਜਰੂਰਤ ਮੰਦ ਹੋ ਜਾਵੋਗੇ ਜਿਵੇਂ ਕਿਸੇ ਡਕੈਤ ਦੁਆਰਾ ਲੁੱਟ ਲੇ ਗਏ ਹੋਵੋ। Sien die hoofstukਪਵਿੱਤਰ ਬਾਈਬਲ O.V. Bible (BSI)34 ਏਸ ਤਰਾਂ ਗਰੀਬੀ ਧਾੜਵੀ ਵਾਂਙੁ, ਅਤੇ ਤੰਗੀ ਸ਼ਸਤ੍ਰ ਧਾਰੀ ਵਾਂਙੁ ਤੇਰੇ ਉੱਤੇ ਆ ਪਵੇਗੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ। Sien die hoofstuk |