ਕਹਾਉਤਾਂ 25:10 - ਪਵਿੱਤਰ ਬਾਈਬਲ10 ਨਹੀਂ ਤਾਂ ਕੋਈ ਇਸ ਨੂੰ ਸੁਣਕੇ ਤੁਹਾਨੂੰ ਸ਼ਰਮਸਾਰ ਕਰੇਗਾ ਅਤੇ ਤੁਹਾਡੀ ਬਦਨਾਮੀ ਕਦੇ ਵੀ ਦੂਰ ਨਹੀਂ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)10 ਮਤੇ ਸੁਣਨ ਵਾਲਾ ਤੈਨੂੰ ਬੁਰਾ ਭਲਾ ਕਹੇ, ਅਤੇ ਤੇਰਾ ਅਪਜਸ ਨਾ ਮਿਟੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਤੇ ਸੁਣਨ ਵਾਲਾ ਤੈਨੂੰ ਸ਼ਰਮਿੰਦਾ ਕਰੇ, ਅਤੇ ਤੇਰੀ ਬਦਨਾਮੀ ਕਦੇ ਨਾ ਮਿਟੇ। Sien die hoofstuk |