ਕਹਾਉਤਾਂ 25:14 - ਪਵਿੱਤਰ ਬਾਈਬਲ14 ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ। Sien die hoofstukਪਵਿੱਤਰ ਬਾਈਬਲ O.V. Bible (BSI)14 ਜਿਹੜਾ ਦਾਨ ਦਿੱਤਿਆਂ ਬਿਨਾ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ ਜਿਹ ਦੇ ਵਿੱਚ ਵਰਖਾ ਨਾ ਹੋਵੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਹੜਾ ਦਾਨ ਦਿੱਤੇ ਬਿਨ੍ਹਾਂ ਹੀ ਫੋਕੀ ਵਡਿਆਈ ਮਾਰਦਾ ਹੈ, ਉਹ ਉਸ ਬੱਦਲ ਤੇ ਪੌਣ ਵਰਗਾ ਹੈ, ਜਿਹ ਦੇ ਵਿੱਚ ਵਰਖਾ ਨਾ ਹੋਵੇ। Sien die hoofstuk |