ਕਹਾਉਤਾਂ 25:17 - ਪਵਿੱਤਰ ਬਾਈਬਲ17 ਇਸੇ ਤਰ੍ਹਾਂ ਹੀ ਆਪਣੇ ਗੁਆਂਢੀ ਦੇ ਘਰ ਬਹੁਤਾ ਆਉਣ ਜਾਣ ਨਾ ਕਰੋ, ਨਹੀਂ ਤਾਂ ਉਹ ਅੱਕ ਜਾਵੇਗਾ ਅਤੇ ਤੁਹਾਨੂੰ ਨਫ਼ਰਤ ਕਰਨ ਲੱਗ ਪਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)17 ਆਪਣੇ ਗੁਆਂਢੀ ਦੇ ਘਰ ਪੈਰ ਤਾਂ ਧਰੀਂ ਪਰ ਸੰਗੁੱਚ ਕੇ, ਅਜਿਹਾ ਨਾ ਹੋਵੇ ਭਈ ਉਹ ਅੱਕ ਕੇ ਤੈਥੋਂ ਕਰਾਹਤ ਕਰੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ। Sien die hoofstuk |