ਕਹਾਉਤਾਂ 25:18 - ਪਵਿੱਤਰ ਬਾਈਬਲ18 ਜਿਹੜਾ ਬੰਦਾ ਆਪਣੇ ਗੁਆਂਢੀ ਦੇ ਖਿਲਾਫ਼ ਝੂਠਾ ਬਿਆਨ ਦਿੰਦਾ, ਉਹ ਹਥੌੜੇ, ਇੱਕ ਤੇਜ਼ ਤਲਵਾਰ ਜਾਂ ਤਿੱਖੇ ਤੀਰ ਵਾਂਗ ਹੁੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਜਿਹੜਾ ਆਪੇ ਗੁਆਂਢੀ ਦੇ ਉੱਤੇ ਝੂਠੀ ਗਵਾਹੀ ਦਿੰਦਾ ਹੈ, ਉਹ ਗੁਰਜ ਅਤੇ ਤਲਵਾਰ ਅਤੇ ਤਿੱਖਾ ਬਾਣ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ। Sien die hoofstuk |