Aanlyn Bybel

- Advertensies -




ਕਹਾਉਤਾਂ 25:19 - ਪਵਿੱਤਰ ਬਾਈਬਲ

19 ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਬਿਪਤਾ ਦੇ ਵੇਲੇ ਬੇਵਿਸਾਹੇ ਮਨੁੱਖ ਦਾ ਵਿਸਾਹ ਕਰਨਾ ਖਰਾਬ ਦੰਦ ਅਤੇ ਮੋਚੇ ਹੋਏ ਪੈਰ ਵਰਗਾ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ।

Sien die hoofstuk Kopieer




ਕਹਾਉਤਾਂ 25:19

Volg ons:

Advertensies


Advertensies