ਕਹਾਉਤਾਂ 25:20 - ਪਵਿੱਤਰ ਬਾਈਬਲ20 ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠੰਢ ਵਿੱਚ ਉਸ ਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਕਿਸੇ ਸੋਗੀ ਦੇ ਅੱਗੇ ਰਾਗ ਗਾਉਣਾ, ਸਿਆਲ ਵਿੱਚ ਕੱਪੜਾ ਲਾਹੁਣ, ਅਤੇ ਸੱਜੀ ਉੱਤੇ ਸਿਰਕਾ ਪਾਉਣ ਵਰਗਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ। Sien die hoofstuk |