ਕਹਾਉਤਾਂ 25:24 - ਪਵਿੱਤਰ ਬਾਈਬਲ24 ਝਗੜਾਲੂ ਪਤਨੀ ਨਾਲ ਘਰ ਸਾਂਝਾ ਕਰਨ ਨਾਲੋਂ ਛੱਤ ਤੇ ਖੂੰਜੇ ’ਚ ਸੌਣਾ ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲ੍ਹੇ ਘਰ ਵਿੱਚ ਵੱਸਣ ਨਾਲੋਂ ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ। Sien die hoofstuk |