Aanlyn Bybel

- Advertensies -




ਕਹਾਉਤਾਂ 25:7 - ਪਵਿੱਤਰ ਬਾਈਬਲ

7 ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਜ਼ੂਰੀ ਵਿੱਚ ਬੁਲਾਵੇ, ਬਜਾਏ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਹਮਣੇ ਅਪਮਾਨਿਤ ਕਰੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਉਸ ਪਤਵੰਤ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ ਭਈ ਤੈਨੂੰ ਆਖਿਆ ਜਾਵੇ, ਐਧਰ ਉਤਾਹਾਂ ਆ ਜਾਹ, ਜਿਵੇਂ ਤੇਰੀਆਂ ਅੱਖੀਆਂ ਨੇ ਵੇਖਿਆ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ।

Sien die hoofstuk Kopieer




ਕਹਾਉਤਾਂ 25:7

Volg ons:

Advertensies


Advertensies