ਕਹਾਉਤਾਂ 25:8 - ਪਵਿੱਤਰ ਬਾਈਬਲ8 ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿੰਦਗੀ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)8 ਝਗੜਾ ਕਰਨ ਲਈ ਛੇਤੀ ਅਗਾਹਾਂ ਨਾ ਹੋ, ਓੜਕ ਜਾਂ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਿਆਂ ਕਰੇ ਤਾਂ ਤੂੰ ਕੀ ਕਰੇਂਗਾ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ? Sien die hoofstuk |