ਕਹਾਉਤਾਂ 26:10 - ਪਵਿੱਤਰ ਬਾਈਬਲ10 ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)10 ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜੂਰੀ ਤੇ ਲਾਉਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ। Sien die hoofstuk |