ਕਹਾਉਤਾਂ 26:14 - ਪਵਿੱਤਰ ਬਾਈਬਲ14 ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ। Sien die hoofstukਪਵਿੱਤਰ ਬਾਈਬਲ O.V. Bible (BSI)14 ਜਿਵੇਂ ਕਿਵਾੜ ਚੀਥੀ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ। Sien die hoofstuk |