ਕਹਾਉਤਾਂ 26:17 - ਪਵਿੱਤਰ ਬਾਈਬਲ17 ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)17 ਜਿਹੜਾ ਰਾਹ ਤੁਰਦੀਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ। Sien die hoofstuk |