ਕਹਾਉਤਾਂ 26:18 - ਪਵਿੱਤਰ ਬਾਈਬਲ18-19 ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਜਿਵੇਂ ਸੁਦਾਈ ਚੁਆਤੀਆਂ, ਬਾਣ ਅਤੇ ਮੌਤ ਸੁੱਟਦਾ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ, Sien die hoofstuk |