ਕਹਾਉਤਾਂ 26:21 - ਪਵਿੱਤਰ ਬਾਈਬਲ21 ਸੜਿਆ ਕੋਲਾ ਕੋਲਿਆਂ ਨੂੰ ਮੱਘਦਾ ਰੱਖਦਾ ਹੈ। ਅਤੇ ਲੱਕੜੀ ਅੱਗ ਨੂੰ ਬਲਦਾ ਰੱਖਦੀ ਹੈ। ਇਸੇ ਤਰ੍ਹਾਂ ਮੁਸੀਬਤਾਂ ਪੈਦਾ ਕਰਨ ਵਾਲੇ ਲੋਕ ਲੜਾਈ ਝਗੜ੍ਹੇ ਨੂੰ ਜਾਰੀ ਰੱਖਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)21 ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਸੁਲਗਾਉਣ ਲਈ ਝਾਗੜੂ ਮਨੁੱਖ ਹੁੰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ। Sien die hoofstuk |