ਕਹਾਉਤਾਂ 26:26 - ਪਵਿੱਤਰ ਬਾਈਬਲ26 ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)26 ਭਾਵੇਂ ਉਹ ਦਾ ਵੈਰ ਮਕਰ ਨਾਲ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ। Sien die hoofstuk |