ਕਹਾਉਤਾਂ 26:6 - ਪਵਿੱਤਰ ਬਾਈਬਲ6 ਕਦੇ ਵੀ ਮੂਰਖ ਦੇ ਹੱਥ ਸੁਨੇਹਾ ਨਾ ਘੱਲੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਤੁਹਾਡੇ ਆਪਣੇ ਪੈਰ ਕਟਾਉਣ ਵਰਗਾ ਹੋਵੇਗਾ। ਤੁਸੀਂ ਮੁਸੀਬਤ ਨੂੰ ਸੱਦਾ ਦੇ ਰਹੇ ਹੋਵੋਂਗੇ। Sien die hoofstukਪਵਿੱਤਰ ਬਾਈਬਲ O.V. Bible (BSI)6 ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰਾ ਵੱਢਦਾ ਅਤੇ ਵਿੱਸ ਪੀਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ। Sien die hoofstuk |