ਕਹਾਉਤਾਂ 27:1 - ਪਵਿੱਤਰ ਬਾਈਬਲ1 ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)1 ਭਲਕ ਦਾ ਗਰਭ ਨਾ ਕਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ। Sien die hoofstuk |