ਕਹਾਉਤਾਂ 27:10 - ਪਵਿੱਤਰ ਬਾਈਬਲ10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਆਪਣੇ ਅਤੇ ਆਪਣੇ ਪਿਉ ਦੇ ਮਿੱਤ੍ਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾਹ, - ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ। Sien die hoofstuk |