ਕਹਾਉਤਾਂ 27:11 - ਪਵਿੱਤਰ ਬਾਈਬਲ11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)11 ਹੇ ਮੇਰੇ ਪੁੱਤ੍ਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸੱਕਾਂ ਜਿਹੜਾ ਮੈਨੂੰ ਮੇਹਣਾ ਮਾਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ। Sien die hoofstuk |