ਕਹਾਉਤਾਂ 27:14 - ਪਵਿੱਤਰ ਬਾਈਬਲ14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)14 ਜਿਹੜਾ ਤੜਕੇ ਈ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ। Sien die hoofstuk |