ਕਹਾਉਤਾਂ 27:17 - ਪਵਿੱਤਰ ਬਾਈਬਲ17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ। Sien die hoofstukਪਵਿੱਤਰ ਬਾਈਬਲ O.V. Bible (BSI)17 ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਇਉਂ ਮਨੁੱਖ ਆਪਣੇ ਮਿੱਤ੍ਰ ਦੇ ਮੁਖ ਨੂੰ ਤਿੱਖਾ ਕਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ। Sien die hoofstuk |