ਕਹਾਉਤਾਂ 27:18 - ਪਵਿੱਤਰ ਬਾਈਬਲ18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)18 ਜਿਹੜਾ ਹੰਜੀਰ ਦੇ ਰੁੱਖ ਦੀ ਰਾਖੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਛਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ। Sien die hoofstuk |