ਕਹਾਉਤਾਂ 27:21 - ਪਵਿੱਤਰ ਬਾਈਬਲ21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ। Sien die hoofstuk |