ਕਹਾਉਤਾਂ 27:25 - ਪਵਿੱਤਰ ਬਾਈਬਲ25 ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)25 ਜਦ ਘਾਹ ਚੁੱਕਿਆ ਗਿਆ ਤਾਂ ਨੰਨ੍ਹਾ ਘਾਹ ਵਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ। Sien die hoofstuk |