ਕਹਾਉਤਾਂ 28:1 - ਪਵਿੱਤਰ ਬਾਈਬਲ1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)1 ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਹੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਙੁ ਨਿਡਰ ਰਹਿੰਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ। Sien die hoofstuk |