Aanlyn Bybel

- Advertensies -




ਕਹਾਉਤਾਂ 28:10 - ਪਵਿੱਤਰ ਬਾਈਬਲ

10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਿਹੜਾ ਸਚਿਆਰ ਨੂੰ ਖੋਟੇ ਰਾਹ ਤੋਂ ਘੁਮਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।

Sien die hoofstuk Kopieer




ਕਹਾਉਤਾਂ 28:10

Volg ons:

Advertensies


Advertensies