ਕਹਾਉਤਾਂ 28:11 - ਪਵਿੱਤਰ ਬਾਈਬਲ11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਧਨਵਾਨ ਪੁਰਸ਼ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ, ਪਰ ਮੱਤ ਵਾਲਾ ਗਰੀਬ ਉਹ ਨੂੰ ਬੁੱਝ ਲੈਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ। Sien die hoofstuk |