ਕਹਾਉਤਾਂ 28:12 - ਪਵਿੱਤਰ ਬਾਈਬਲ12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁਕ ਜਾਂਦੇ ਹਨ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ। Sien die hoofstuk |