ਕਹਾਉਤਾਂ 28:14 - ਪਵਿੱਤਰ ਬਾਈਬਲ14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ। Sien die hoofstukਪਵਿੱਤਰ ਬਾਈਬਲ O.V. Bible (BSI)14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਭੈ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ Sien die hoofstuk |