ਕਹਾਉਤਾਂ 28:18 - ਪਵਿੱਤਰ ਬਾਈਬਲ18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ। Sien die hoofstukਪਵਿੱਤਰ ਬਾਈਬਲ O.V. Bible (BSI)18 ਜਿਹੜਾ ਨੇਕ ਚਾਲ ਚੱਲਦਾ ਹੈ ਉਹ ਤਾਂ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਝੱਬਦੇ ਡਿੱਗ ਪਵੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ। Sien die hoofstuk |