Aanlyn Bybel

- Advertensies -




ਕਹਾਉਤਾਂ 28:19 - ਪਵਿੱਤਰ ਬਾਈਬਲ

19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਜਿਹੜਾ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ ਪਰ ਜਿਹੜਾ ਕੂੜ ਦਾ ਪਿੱਛਾ ਕਰਦਾ ਹੈ, ਉਹ ਗਰੀਬੀ ਨਾਲ ਰੱਜੇਗਾ ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,

Sien die hoofstuk Kopieer




ਕਹਾਉਤਾਂ 28:19

Volg ons:

Advertensies


Advertensies