ਕਹਾਉਤਾਂ 28:2 - ਪਵਿੱਤਰ ਬਾਈਬਲ2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਦੇਸ ਦੇ ਅਪਰਾਧ ਕਰਕੇ ਉਹ ਦੇ ਸਰਦਾਰ ਬਾਹਲੇ ਹੁੰਦੇ ਹਨ ਪਰ ਸਿਆਣੇ ਅਤੇ ਗਿਆਨਵਾਨ ਆਦਮੀ ਦੇ ਦੁਆਰਾ ਉਹ ਦਾ ਘਲਿਆਰ ਚਿਰ ਤਾਈਂ ਬਣਿਆ ਰਹੇਗਾ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ। Sien die hoofstuk |